ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਕੀਤੀ ਸਥਾਪਿਤ
ਫ਼ਰੀਦਕੋਟ 22 ਮਾਰਚ 2024 (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦੇਣ ਦੀ ਪ੍ਰੀਕ੍ਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…
