ਮਿਸ਼ਨ ਨਿਸ਼ਚੇ ਤਹਿਤ ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਕੀਤਾ ਨਿਸ਼ਚੇ
ਗੁਰਦਾਸਪੁਰ, 24 ਫਰਵਰੀ ( ਪੰਜਾਬੀ ਖ਼ਬਰਨਾਮਾ) :ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਅਤੇ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਐੱਸ.ਟੀ.ਐੱਫ., ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਨਸ਼ਿਆਂ ਦੇ ਖ਼ਿਲਾਫ਼ ਆਮ ਜਨਤਾ ਅਤੇ ਨੌਜਵਾਨਾਂ ਨੂੰ ਜਾਗਰੂਕ…
