ਐਚਪੀਸੀਐਲ ਤੇ ਆਈਓਸੀਐਲ ਨੇ ਆਫ਼ਤ ਪ੍ਰਬੰਧਨ ‘ਤੇ ਕਰਵਾਈ ਗਈ ਮੌਕ ਡਰਿੱਲ
ਬਠਿੰਡਾ, 22 ਫਰਵਰੀ (ਪੰਜਾਬੀ ਖ਼ਬਰਨਾਮਾ) : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਨਾਲ ਮਿਲ ਕੇ ਕੋਟਸ਼ਮੀਰ ਵਿਖੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀਮਤੀ ਇਨਾਯਤ ਦੀ ਹਾਜ਼ਰੀ ਵਿੱਚ ਆਫ਼ਤ ਪ੍ਰਬੰਧਨ ਸਬੰਧੀ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਐਚਪੀਸੀਐਲ ਦੇ ਡਿਪਟੀ ਜਨਰਲ…
