ਸਹਾਇਕ ਕਮਿਸ਼ਨਰ ਨੇ ਜ਼ਿਲ੍ਹੇ ਦੇ ਸ਼ਰਾਬ ਦੇ ਕਾਰੋਬਾਰੀਆਂ ਨਾਲ ਆਬਕਾਰੀ ਨੀਤੀ 2024-25 ਸੰਬੰਧੀ ਕੀਤੀ ਮੀਟਿੰਗ
ਰੂਪਨਗਰ, 07 ਫਰਵਰੀ (ਪੰਜਾਬੀ ਖ਼ਬਰਨਾਮਾ) ਸਹਾਇਕ ਕਮਿਸ਼ਨਰ (ਆਬਕਾਰੀ) ਰੋਪੜ ਰੇਂਜ ਸ਼੍ਰੀ ਅਸ਼ੋਕ ਚਲਹੋਤਰਾ ਵੱਲੋਂ ਅੱਜ ਆਪਣੇ ਦਫਤਰ ਵਿਖੇ ਆਬਕਾਰੀ ਨੀਤੀ 2024-25 ਦੇ ਸਬੰਧ ਵਿੱਚ ਰੋਪੜ ਜ਼ਿਲ੍ਹੇ ਦੇ ਸ਼ਰਾਬ ਦੇ ਕਾਰੋਬਾਰੀਆਂ…