Tag: ਪੰਜਾਬ

ਡੀਜੀਪੀ ਮੁਤਾਬਿਕ, ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਲੋਕ ਗ੍ਰਿਫ਼ਤਾਰ ਕੀਤੇ ਗਏ ਹਨ

ਅੰਮ੍ਰਿਤਸਰ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪੰਜ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਵਿਅਕਤੀਆਂ ਦੀ ਮੌਤ ਦੇ ਮਾਮਲੇ ’ਚ ਪੰਜਾਬ ਪੁਲੀਸ ਨੇ ਮੁੱਖ ਮੁਲਜ਼ਮ…

ਪੰਜਾਬ ਸਕੂਲ ਬੋਰਡ ਵੱਲੋਂ ਅੱਜ 12ਵੀਂ ਕਲਾਸ ਦੇ ਨਤੀਜੇ ਜਾਰੀ ਕੀਤੇ ਜਾਣਗੇ

14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਭਲਕੇ 14 ਮਈ ਨੂੰ ਬਾਅਦ ਦੁਪਹਿਰ 3 ਵਜੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ।…

DC ਦੇ ਹੁਕਮ ਅਨੁਸਾਰ, ਇਸ ਜ਼ਿਲ੍ਹੇ ਦੇ 4 ਸਕੂਲ 20 ਮਈ ਤੱਕ ਬੰਦ ਰਹਿਣਗੇ

14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿਚਾਲੇ ਬੇਸ਼ੱਕ ਜੰਗਬੰਦੀ ਹੋ ਗਈ ਹੈ ਪਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਜੇ ਵੀ ਤਣਾਅ ਬਣਿਆ ਹੋਇਆ ਹੈ। ਜਿਸ ਨੂੰ ਧਿਆਨ ‘ਚ…

ਸੁਖਬੀਰ ਸਿੰਘ ਬਾਦਲ: ਪੰਜਾਬੀਆਂ ਨੇ ਦੁਬਾਰਾ ਦੇਸ਼ ਭਗਤੀ ਦੀ ਮਿਸਾਲ ਪੇਸ਼ ਕੀਤੀ

ਚੰਡੀਗੜ੍ਹ,13 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਵਿਚ ਅਤਿਵਾਦੀਆਂ ਤੇ ਉਹਨਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੂੰ ਕਰਾਰੀ ਹਾਰ ਦੇਣ ’ਤੇ ਦੇਸ਼ ਵਾਸੀਆਂ…

ਚੇਅਰਮੈਨ ਢਿੱਲਵਾਂ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 3 ਲੱਖ ਰੁਪਏ ਦੇ ਚੈਕ ਵੰਡੇ ਗਏ

ਫਰੀਦਕੋਟ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ…

ਫਾਜ਼ਿਲਕਾ ਵਿੱਚ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਯੋਗਾ ਨਾਲ ਜੋੜਨ ਦੀ ਪਹਿਲ

ਫਾਜ਼ਿਲਕਾ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ ਨਸ਼ਾ ਛੱਡਣ ਦੇ ਚਾਹਵਾਨਾਂ ਲਈ ਉਮੀਦ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਦੀ ਕੀਤੀ ਤਿਮਾਹੀ ਮੀਟਿੰਗ

ਮੋਗਾ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵਚਨਬੱਧ ਹੈ। ਸ਼ਹੀਦ ਸੈਨਿਕਾਂ ਦੇ ਪ੍ਰੀਵਾਰਾਂ ਦੀ ਭਲਾਈ ਲਈ ਯੋਗਦਾਨ…

ਪੰਜਾਬ ਸਰਕਾਰ ਨੇ 4500 ਕਰੋੜ ਦੀ ਯੋਜਨਾਂ ਤਿਆਰ ਕਰਕੇ ਸੂਬੇ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਕੀਤਾ ਉਪਰਾਲਾ

ਨੰਗਲ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਪਾਣੀ ਨੂੰ ਹੋਰ ਸੂਬਿਆਂ ਨੂੰ ਦੇਣ ਤੋ ਰੋਕਣ ਲਈ ਦਿਨ ਰਾਤ ਹੋ ਰਹੀ ਪਹਿਰੇਦਾਰੀ ਵਿੱਚ ਸਮੂਲੀਅਤ ਕਰਨ ਲਈ ਪੰਜਾਬ ਦੇ ਵੱਖ ਵੱਖ ਕੋਨਿਆਂ…

ਬਟਾਲਾ ਪੁਲਿਸ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਬਟਾਲਾ, 13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਵਲੋਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ਅੰਦਰ ‘ਨਸ਼ਾ ਮੁਕਤ ਗ੍ਰਾਮ ਯਾਤਰਾ’ ਦੀ ਸਰਗਰਮੀ ਨਾਲ ਅਗਵਾਈ…

ਜਲਦ ਸ਼ੁਰੂ ਹੋਣ ਜਾ ਰਹੀ ਹੈ ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ ਦੇ ਸੀਕਵਲ ਦੀ ਸ਼ੂਟਿੰਗ

13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ ‘ਅਕਾਲ’ ਨੂੰ ਉਮੀਦ ਮੁਤਾਬਿਕ ਸਫ਼ਲਤਾ ਨਾ ਮਿਲਣ ਤੋਂ ਬਾਅਦ ਹੁਣ ਗਿੱਪੀ ਗਰੇਵਾਲ ਸੀਕਵਲ ਫਿਲਮ ‘ਸਿੰਘ ਵਰਸਿਸ ਕੌਰ 2’…