ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ (ਪੰਜਾਬੀ ਖਬਰਨਾਮਾ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼ ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ…
