ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਨੂੰ 22 ਜਨਵਰੀ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 20 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ ਪਿਛਲੇ ਸਾਲ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ। ਉਸ ਸਮੇਂ…