Tag: ਪੰਜਾਬ

ਅੱਲੂ ਅਰਜੁਨ ਦਾ ‘ਪੁਸ਼ਪਾ 2’ ਸ਼ੂਟ ਲਈ ਵਿਜ਼ਾਗ ਪਹੁੰਚਣ ‘ਤੇ ਪ੍ਰਸ਼ੰਸਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ

ਵਿਸ਼ਾਖਾਪਟਨਮ, 10 ਮਾਰਚ (ਪੰਜਾਬੀ ਖ਼ਬਰਨਾਮਾ)- ਦੱਖਣ ਦੇ ਸੁਪਰਸਟਾਰ ਅੱਲੂ ਅਰਜੁਨ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਪਿਆਰ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਉਹ ‘ਪੁਸ਼ਪਾ…

“ਉਹ ਕੋਈ ਹੈ ਜਿਸ ਦੀ ਮੈਂ ਪ੍ਰਸ਼ੰਸਾ ਕਰਦੀ ਹਾਂ”: ਪ੍ਰਿਯੰਕਾ ਚੋਪੜਾ ਨੇ ਮਿਸ ਵਰਲਡ 2024 ਵਿੱਚ ਨੀਤਾ ਅੰਬਾਨੀ ਦੀ ਸ਼ਲਾਘਾ ਕੀਤੀ

ਮੁੰਬਈ, 10 ਮਾਰਚ (ਪੰਜਾਬੀ ਖ਼ਬਰਨਾਮਾ)– ਰਿਲਾਇੰਸ ਫਾਊਂਡੇਸ਼ਨ ਦੀ ਚੇਅਰਪਰਸਨ ਨੀਤਾ ਅੰਬਾਨੀ ਨੂੰ ਸ਼ਨੀਵਾਰ ਨੂੰ 71ਵੇਂ ਮਿਸ ਵਰਲਡ ਫਾਈਨਲ ‘ਚ ‘ਬਿਊਟੀ ਵਿਦ ਏ ਪਰਪਜ਼ ਹਿਊਮੈਨਟੇਰੀਅਨ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਉਸ…

ਇੰਡਸਟਰੀਅਲ ਮਾਡਲ ਟਾਊਨਸ਼ਿਪ ਖਰਖੌਦਾ ਵਿੱਚ 57 ਐਮਐਲਡੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾਵੇਗਾ

ਚੰਡੀਗੜ੍ਹ, 10 ਮਾਰਚ (ਪੰਜਾਬੀ ਖ਼ਬਰਨਾਮਾ)- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਇੰਡਸਟਰੀਅਲ ਮਾਡਲ ਟਾਊਨਸ਼ਿਪ ਖਰਖੌਦਾ ਵਿੱਚ 57 ਐਮਐਲਡੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂ.ਟੀ.ਪੀ.) ਸਥਾਪਿਤ ਕੀਤਾ ਜਾਵੇਗਾ। ਇਸ ਦੇ ਲਈ ਅੱਜ…

ਰਸਾਇਣਕ ਖੇਤੀ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਕਿਸਾਨ ਅਹਿਮ ਭੂਮਿਕਾ ਨਿਭਾਉਣ-ਬੀ.ਆਰ.ਕੰਬੋਜ

ਚੰਡੀਗੜ੍ਹ, 10 ਮਾਰਚ (ਪੰਜਾਬੀ ਖ਼ਬਰਨਾਮਾ)– ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਵਾਈਸ ਚਾਂਸਲਰ ਪ੍ਰੋਫੈਸਰ ਬੀ.ਆਰ.ਕੰਬੋਜ ਨੇ ਕਿਹਾ ਕਿ ਰਸਾਇਣਕ ਖੇਤੀ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਦੇ…

ਭਗਵੰਤ ਮਾਨ ਸਰਕਾਰ ਦੇ ਢਿੱਲੇ ਰਵੱਈਏ ਨਾਲ ਪੰਜਾਬ ‘ਚ ਨਸ਼ਿਆਂ ਦੀ ਦੁਰਵਰਤੋਂ ਵਧੀ

ਚੰਡੀਗੜ, 10 ਮਾਰਚ (ਪੰਜਾਬੀ ਖ਼ਬਰਨਾਮਾ) :ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸੂਬੇ ‘ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਦੁਰਵਰਤੋਂ ਨੂੰ…

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 

ਚੰਡੀਗੜ੍ਹ/ਅਬੋਹਰ, 10 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ…

ਸ਼ਹੀਦੇ -ਏ -ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਇਤਿਹਾਸਕ ਪਾਰਕ ਕੱਲ 11 ਮਾਰਚ ਨੂੰ ਕੀਤਾ ਜਾਵੇਗਾ ਲੋਕ ਸਮਰਪਿਤ

ਬਟਾਲਾ, 10 ਮਾਰਚ   (ਪੰਜਾਬੀ ਖ਼ਬਰਨਾਮਾ):   ਸ਼ਹੀਦਾਂ ਦੇ ਸਤਿਕਾਰ ਅਤੇ ਨੋਜਵਾਨ ਪੀੜੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂੰ ਕਰਵਾਉਣ ਦੇ ਮੰਤਵ ਨਾਲ ਕੱਲ 11 ਮਾਰਚ ਨੂੰ ਦੁਪਹਿਰ 2 ਵਜੇ ਸ਼ਹੀਦੇ -ਏ…

12 ਮਾਰਚ ਨੂੰ ਵਿਰਾਸਤ ਏ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਗੇਗਾ ਰੁਜਗਾਰ ਮੇਲਾ

ਸ੍ਰੀ ਅਨੰਦਪੁਰ ਸਾਹਿਬ 10 ਮਾਰਚ (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੋਜਵਾਂਨਾਂ ਨੂੰ ਰੁਜਗਾਰ ਦੇ ਮੌਕੇ ਦੇਣ ਦੇ ਉਪਰਾਲੇ ਨਿਰੰਤਰ ਜਾਰੀ ਹਨ। ਹਜ਼ਾਰਾ…

ਡਿਪਟੀ ਕਮਿਸ਼ਨਰ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਐਪ, ਵਟਸਐਪ ਚੈਟਬੋਟ ਅਤੇ ਹੋਰ ਸਹੂਲਤਾਂ ਦੀ ਸ਼ੁਰੂਆਤ

ਲੁਧਿਆਣਾ, 10 ਮਾਰਚ (ਪੰਜਾਬੀ ਖ਼ਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਆਰਡਰਿੰਗ ਐਪ, ਵਟਸਐਪ ਚੈਟਬੋਟ ਅਤੇ ਕੁਝ ਹੋਰ ਸੁਵਿਧਾਵਾਂ ਲਾਂਚ ਕੀਤੀਆਂ। ਡਿਪਟੀ ਕਮਿਸ਼ਨਰ ਸਾਹਨੀ…

ਸਪੀਕਰ ਸੰਧਵਾਂ ਨੇ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ

ਕੋਟਕਪੂਰਾ, 10 ਮਾਰਚ 2024 (ਪੰਜਾਬੀ ਖ਼ਬਰਨਾਮਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਵਿਖੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਗਾਂਧੀ ਮੈਮੋਰੀਅਲ ਹਾਈ…