ਮੈਂਬਰ ਸਕੱਤਰ ਪਲਸਾ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਗਿਆ
ਰੂਪਨਗਰ, 12 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਜੱਜ-ਸਹਿਤ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਸ੍ਰੀ ਮਨਜਿੰਦਰ ਸਿੰਘ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਅੱਜ ਅਚਨਚੇਤ ਦੌਰਾ ਕੀਤਾ ਗਿਆ। ਇਸ…
