ਲਾਹੌਰ ਵਿੱਚ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈ ਕੇ ਲੇਖਕਾਂ ਤੇ ਬੁੱਧੀਜੀਵੀਆਂ ਦਾ 53 ਮੈਂਬਰੀ ਵਫ਼ਦ ਵਤਨ ਪਰਤਿਆ
ਲੁਧਿਆਣਾਃ 11 ਮਾਰਚ (ਪੰਜਾਬੀ ਖ਼ਬਰਨਾਮਾ):ਲਾਹੌਰ ਵਿੱਚ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈ ਕੇ ਲੇਖਕਾਂ ਤੇ ਬੁੱਧੀਜੀਵੀਆਂ ਦਾ 53 ਮੈਂਬਰੀ ਵਫ਼ਦ ਵਤਨ ਪਰਤ ਆਇਆ ਹੈ। ਇਸ ਵਫ਼ਦ ਦੇ ਮੁਖੀ ਸਹਿਜਪ੍ਰੀਤ ਸਿੰਘ…
