ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਪਟਿਆਲਾ, 29 ਜਨਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਜਾਇਜ਼ਾ…
