ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਲਹਿਰਾਉਣਗੇ ਰਾਸ਼ਟਰੀ ਝੰਡਾ: ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 25 ਜਨਵਰੀ 2024 (ਪੰਜਾਬੀ ਖ਼ਬਰਨਾਮਾ) 75ਵਾਂ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ…
