Tag: ਪੰਜਾਬ

ਸਪੀਕਰ ਸੰਧਵਾਂ ਵੱਲੋਂ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਨੂੰ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ

ਕੋਟਕਪੂਰਾ 24 ਫਰਵਰੀ 2024( ਪੰਜਾਬੀ ਖ਼ਬਰਨਾਮਾ): ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਐੱਸ.ਸੀ ਧਰਮਸ਼ਾਲਾ ਦੀ ਇਮਾਰਤ ਕਈ ਸਾਲਾਂ ਤੋਂ ਅਧੂਰੀ ਪਈ ਸੀ। ਇਸ ਇਮਾਰਤ ਨੂੰ ਪੂਰਾ ਕਰਨ ਲਈ ਪੰਜਾਬ…

ਕਿਸਾਨ ਅੰਦੋਲਨ : ਸ਼ੁਭਕਰਨ ਦੀ ਮੌਤ ‘ਤੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ਦੀ ਸੰਸਦ ਚ ਚੁੱਕਿਆ ਮੁੱਦਾ

ਚੰਡੀਗੜ੍ਹ, 23 ਫਰਵਰੀ – (ਪੰਜਾਬੀ ਖਬਰਨਾਮਾ) : ਬਰਤਾਨੀਆ ਦੀ ਸੰਸਦ ਵਿੱਚ ਵੀ ਵੀਰਵਾਰ ਨੂੰ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੌਰਾਨ ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੱਤਿਆ ‘ਤੇ…

ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

ਚੰਡੀਗੜ੍ਹ 23 ਫਰਵਰੀ (ਪੰਜਾਬੀ ਖ਼ਬਰਨਾਮਾ)– ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ…

1 ਤੋਂ 3 ਮਾਰਚ ਤੱਕ ਹੋਵੇਗਾ ਹੈਰੀਟੇਜ ਫੈਸਟੀਵਲ : ਡਿਪਟੀ ਕਮਿਸ਼ਨਰ

ਕਪੂਰਥਲਾ, 23 ਫਰਵਰੀ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1 ਤੋਂ 3 ਮਾਰਚ ਤੱਕ ਸਥਾਨਕ ਸੈਨਿਕ ਸਕੂਲ ਵਿਖੇ ਕਪੂਰਥਲਾ ਹੈਰੀਟੇਜ ਫੈਸਟੀਵਲ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸੂਬੇ ਦੀ ਅਮੀਰ ਵਿਰਾਸਤ…

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦਾ ਸ਼ੁਭ ਆਰੰਭ

ਜਲੰਧਰ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਸ੍ਰੀ ਗੁਰੂ ਰਵਿਦਾਸ ਜੀ ਦੇ 24 ਫਰਵਰੀ ਨੂੰ ਮਨਾਏ ਜਾ ਰਹੇ 647ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ਼ਹਿਰ ਵਿੱਚ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਸੰਸਦ ਮੈਂਬਰ…

ਭਾਰਤ ਚੋਣ ਕਮਿਸ਼ਨ ਨੇ ਆਈ.ਟੀ.ਐਪਲੀਕੇਸ਼ਨਾਂ ਬਾਰੇ ਵੀਡੀਓ ਕਾਨਫਰੰਸ ਰਾਹੀਂ ਦਿੱਤੀ ਸਿਖਲਾਈ

ਜਲੰਧਰ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਆਗਾਮੀ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਆਈ.ਟੀ.ਐਪਲੀਕੇਸ਼ਨਾਂ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਸਿਖਲਾਈ ਪ੍ਰਦਾਨ ਕੀਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ…

ਪੀਐਸਪੀਸੀਐਲ ਦੇ ਡਾਇਰੇਕਟਰ ਐਡਮਿਨ ਨੇ ਕੀਤੀ ਇੱਟ ਭੱਠਾ ਐਸੋਸੀਏਸ਼ਨ ਦੇ ਨੁਮਾਇੰਦਿਆ ਨਾਲ ਮੀਟਿੰਗ

ਤਰਨ ਤਾਰਨ, 23 ਫ਼ਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ…

ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਟ੍ਰੇਨਿੰਗ ਕੋਰਸ 26 ਫਰਵਰੀ ਤੋਂ 01 ਮਾਰਚ 2024 ਤੱਕ ਕਰਵਾਇਆ ਜਾਵੇਗਾ

ਫ਼ਰੀਦਕੋਟ 23 ਫ਼ਰਵਰੀ,2024(ਪੰਜਾਬੀ ਖ਼ਬਰਨਾਮਾ)  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਫ਼ਰੀਦਕੋਟ ਵੱਲੋ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਜਿਲ੍ਹਾ ਫਰੀਦਕੋਟ ਵਿੱਚ ਇੱਕ ਹਫਤੇ ਦਾ ਟ੍ਰੇਨਿੰਗ ਕੋਰਸ ਮਿਤੀ 26 ਫਰਵਰੀ 2024 ਤੋ…

ਬੁਹਮੰਤਵੀ ਖੇਡ ਸਟੇਡੀਅਮ ਫਾਜਿਲਕਾ ਵਿਖੇ 24 ਤੋਂ 25 ਫਰਵਰੀ 2024 ਤੱਕ ਕਰਵਾਏ ਜਾਣਗੇ ਐਥਲੇਟਿਕਸ ਦੇ ਟ੍ਰਾਇਲ

ਫਾਜ਼ਿਲਕਾ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਖੇਡ ਵਿਭਾਗ ਪੰਜਾਬ ਵੱਲੋਂ ਪੀ.ਆਈ.ਐਸ. ਵਿੱਚ ਸੈਸ਼ਨ 2024-25 ਦੌਰਾਨ ਅੰਡਰ 14,17, ਤੇ 19 ਉਮਰ ਵਰਗ ਦੇ ਖਿਡਾਰੀਆਂ ਦੇ ਸਿਲੈਕਸ਼ਨ ਟ੍ਰਾਇਲ ਪੰਜਾਬ ਰਾਜ ਦੇ ਵੱਖ-ਵੱਖ ਜਿਲ੍ਹਿਆ ਵਿੱਚ…

ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸਾਈਡਜ ਅਧੀਨ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ ਲਈ ਕਿਸਾਨਾਂ ਨੂੰ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ ਨੂੰ ਅਪਨਾਉਣ ਦੀ ਅਪੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ (ਪੰਜਾਬੀ ਖ਼ਬਰਨਾਮਾ) ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਸਾਈਡਜ ਅਧੀਨ ਤੇਲ ਬੀਜ ਫਸਲਾਂ ਦੀ ਕਾਸ਼ਤ ਨੂੰ ਉਤਸਾਹਿਤ ਕਰਨ  ਲਈ ਸਰੋਂ ਅਤੇ ਸੂਰਜਮੁੱਖੀ ਦੀ ਫਸਲ ਦੀ ਖੇਤੀ…