ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ
ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨਿਤ ਕੀਤਾ ਗਿਆ।…
