ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਕਲੀਨਿਕਾਂ ਦੇ ਨਵ-ਨਿਯੁਕਤ ਸਟਾਫ਼਼ ਨੂੰ ਨਿਯੁਕਤੀ ਪੱਤਰ ਵੰਡੇ
ਗੁਰਦਾਸਪੁਰ, 22 ਫਰਵਰੀ ( ਪੰਜਾਬੀ ਖ਼ਬਰਨਾਮਾ) ਜ਼ਿਲ੍ਹੇ ਵਿਚ ਖੁੱਲ ਰਹੇ ਨਵੇਂ ਆਮ ਆਦਮੀ ਕਲੀਨਿਕਾਂ ਦੇ ਨਵ-ਨਿਯੁਕਤ ਸਟਾਫ਼ ਨੂੰ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ…
