ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਜਿਲ੍ਹੇ ਵਿਖੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਕੌਮੀ ਝੰਡਾ ਲਹਿਰਾਉਣ…
