Tag: ਪੰਜਾਬ

ਸੀ. ਜੇ. ਐਮ ਅਪਰਾਜਿਤਾ ਜੋਸ਼ੀ ਵੱਲੋਂ ਰਾਸ਼ਟਰੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਬੈਂਕ ਮੈਨੇਜਰਾਂ ਨਾਲ ਮੀਟਿੰਗ

ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ)ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ, ਨਿਊ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੇ…

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

ਚੰਡੀਗੜ੍ਹ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ…

ਪ੍ਰੈਸ ਕਲੱਬ ਐਸ.ਏ.ਐਸ ਨਗਰ ਲਈ ਥਾਂ ਅਲਾਟ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਜਲਦ:  ਅਮਨ ਅਰੋੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 8 ਫਰਵਰੀ (ਪੰਜਾਬੀ ਖ਼ਬਰਨਾਮਾ) ਪ੍ਰੈਸ ਕਲੱਬ, ਐਸ.ਏ.ਐਸ. ਨਗਰ ਦੇ ਲਈ ਥਾਂ ਅਲਾਟ ਕਰਨ ਦੇ ਸਬੰਧ ਵਿੱਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਨਾਲ ਲੈ ਕੇ…

 ਬਸੰਤ ਮੇਲੇ ਦੌਰਾਨ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਪ੍ਰਤੀ ਕੀਤਾ ਗਿਆ ਜਾਗਰੂਕ

ਫਿਰੋਜ਼ਪੁਰ 8 ਫਰਵਰੀ, 2024 (ਪੰਜਾਬੀ ਖ਼ਬਰਨਾਮਾ)  ਬਸੰਤ ਪੰਚਮੀ ਦੇ ਮੇਲੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ ਤੇ ਕਾਊਂਟਰ ਲਗਾ ਕੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ…

 ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਵਿੱਚ ਮਹਿਲਾਵਾਂ, ਸਕੂਲੀ ਬੱਚਿਆਂ ਅਤੇ ਦਿਵਿਆਂਗਜਨਾਂ ਨੇ ਲਿਆ ਹਿੱਸਾ

ਫਿਰੋਜ਼ਪੁਰ 8 ਫਰਵਰੀ ( ਪੰਜਾਬੀ ਖ਼ਬਰਨਾਮਾ) ਅੱਜ ਬਸੰਤ ਪੰਚਮੀ ਪਤੰਗ ਮੇਲੇ ਦੇ ਚੌਥੇ ਦਿਨ ਦੇ ਨਾਕਆਊਟ ਮੁਕਾਬਿਲਆਂ ਦੌਰਾਨ ਸ਼ਹੀਦ ਭਗਤ ਸਿੰਘ ਸਟੇਟ ਯੂਨਿਵਰਸਿਟੀ ਦੇ ਮੈਦਾਨ ਵਿੱਚ ਭਾਰੀ ਗਿਣਤੀ ਵਿਚ ਮਹਿਲਾਵਾਂ,…

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਲੋਂ ਡਿਜ਼ੀਟਲ ਮੋਬਾਇਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ, ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਜ਼ਿਲ੍ਹਾ ਲੁਧਿਆਣਾ…

ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ -ਅਮਨਦੀਪ ਸਿੰਘ ਗੋਲਡੀ

ਅਬੋਹਰ 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਵਿਧਾਨ…

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪ ਲੋਕਾਂ ਲਈ ਰਾਹਤ ਦਾ ਕੰਮ ਕਰ ਰਹੇ ਹਨ: ਦੀਪਾਂਕਰ ਗਰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ। ਸਰਕਾਰ ਨੇ “ਆਪ…

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ‘ਚ ਤ੍ਰੈ-ਭਾਸ਼ੀ ਕਵੀ ਦਰਬਾਰ ਆਯੋਜਿਤ

ਲੁਧਿਆਣਾ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ…

ਸਰਕਾਰੀ, ਪ੍ਰਾਈਵੇਟ ਬਿਲਡਿੰਗਾਂ ਤੇ ਬਿਨ੍ਹਾਂ ਪ੍ਰਵਾਨਗੀ ਇਸ਼ਤਿਹਾਰ ‘ਤੇ ਰਹੇਗੀ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ

ਨਵਾਂਸ਼ਹਿਰ, 08 ਫਰਵਰੀ, 2024 (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ…