ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ : ਪਰਨੀਤ ਸ਼ੇਰਗਿੱਲ
ਫ਼ਤਹਿਗੜ੍ਹ ਸਾਹਿਬ, 06 ਫਰਵਰੀ(ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ…
