ਕੌਮੀ ਸੜਕ ਰੱਖਿਆ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ
ਫਿਰੋਜ਼ਪੁਰ, 1 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ…
