Tag: ਪੰਜਾਬ

ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫ਼ੈਸਲਾ ਪੰਜਾਬ ਦੇ ਹੱਕਾਂ ਉੱਤੇ ਦਿਨ ਦਿਹਾੜੇ ਡਾਕਾ: ਅਮਨ ਅਰੋੜਾ

ਚੰਡੀਗੜ੍ਹ, 01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਲੇਰਾਨਾ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਾਜਪਾ ਦੀ ਕੇਂਦਰ ਸਰਕਾਰ…

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 01 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਨਸਪ ਦੇ ਜਨਰਲ ਮੈਨੇਜਰ ਅਜੀਤ ਪਾਲ ਸਿੰਘ ਸੈਣੀ, ਜਿਸ ਕੋਲ ਖਰੀਦ,…

ਮੌਸਮ ਦੀ ਚੇਤਾਵਨੀ: ਪੰਜਾਬ, ਯੂਪੀ ਸਮੇਤ 15 ਸੂਬਿਆਂ ਵਿੱਚ ਹੋ ਸਕਦੀ ਹੈ ਮੀਂਹ ਤੇ ਗੜੇਮਾਰੀ, ਜਾਣੋ ਤਾਜ਼ਾ ਹਵਾਲਾ

01 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): Weather Update: ਜੇਕਰ ਤੁਸੀਂ ਸੋਚ ਰਹੇ ਹੋ ਕਿ ਮਈ ਮਹੀਨਾ ਅੱਜ ਸ਼ੁਰੂ ਹੋ ਗਿਆ ਹੈ ਅਤੇ ਹੁਣ ਗਰਮੀ ਅਤੇ ਹੀਟਵੇਵ ਦਾ ਸਮਾਂ ਆ ਗਿਆ ਹੈ,…

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ: CM ਮਾਨ ਨੰਗਲ ਡੈਮ ‘ਚ ਐਲਾਨ – “ਇੱਕ ਵੀ ਬੂੰਦ ਚੋਰੀ ਨਹੀਂ ਹੋਣ ਦਿਆਂਗੇ”

01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਨਾ ਹੋਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ…

ਪਾਣੀ ਵਿਵਾਦ ‘ਤੇ ਅਮਨ ਅਰੋੜਾ ਦਾ ਬਿਆਨ – ਖੂਨ ਤੋਂ ਵੀ ਪਿਆਰਾ ਪਾਣੀ

01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ):  ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਿਹਾ ਪਾਣੀ ਵਿਵਾਦ ਹੋਰ ਵੀ ਵਧ ਗਿਆ ਹੈ। ਪਾਣੀ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਹੁਣ ਆਮ…

ਜ਼ੀਰਕਪੁਰ 6 ਲੇਨ ਬਾਈਪਾਸ ‘ਤੇ ਨਵਾਂ ਅਪਡੇਟ, ਟ੍ਰੈਫਿਕ ਭੀੜ ਘਟਾਉਣ ਦੀ ਯੋਜਨਾ

01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਜ਼ੀਰਕਪੁਰ ਤੇ ਨਾਲ ਲੱਗਦੇ ਇਲਾਕਿਆਂ ਨੂੰ ਲੰਬੇ ਟ੍ਰੈਫਿਕ ਜਾਮ ਤੋਂ ਨਿਜ਼ਾਤ ਮਿਲਣ ਵਾਲੀ ਹੈ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ…

ਵਿਧਾਇਕ ਅਮੋਲਕ ਅਤੇ ਚੇਅਰਮੈਨ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਕੀਤਾ ਉਦਘਾਟਨ

ਕੋਟਕਪੂਰਾ, 01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪਿੰਡ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦਾ ਉਦਘਾਟਨ ਵਿਧਾਇਕ ਹਲਕਾ ਜੈਤੋ ਸ.ਅਮੋਲਕ ਸਿੰਘ ਅਤੇ ਸ. ਸੁਖਜੀਤ ਸਿੰਘ ਢਿਲਵਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ…

ਕੱਲ ਸ਼ਾਮ ਤੱਕ ਮੰਡੀਆਂ ਵਿੱਚ 456969 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ

ਫ਼ਰੀਦਕੋਟ 01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਫ਼ਰੀਦਕੋਟ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖ਼ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਤੇ…

ਜ਼ਿਲ੍ਹਾ ਫ਼ਰੀਦਕੋਟ ਵਿੱਚ ਨੀਟ ਦੀ ਪ੍ਰੀਖਿਆ ਦਾ 4 ਮਈ,2025 ਨੂੰ ਕੀਤਾ ਜਾਵੇਗਾ ਆਯੋਜਨ-ਡਿਪਟੀ ਕਮਿਸ਼ਨਰ 

01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹਾ ਫ਼ਰੀਦਕੋਟ ਵਿੱਚ 4 ਮਈ, 2025 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਪਣੇ…

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਵਿਧਾਇਕ ਐਡਵੋਕੇਟ ਚੱਢਾ ਵਲੋਂ “ਸਾਫ ਰੋਪੜ” ਮੁਹਿੰਮ ਦੀ ਰਸਮੀ ਸ਼ੁਰੂਆਤ

ਰੂਪਨਗਰ, 1 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ਼ਹਿਰ ਨੂੰ ਕੂੜਾ ਰਹਿਤ ਕਰਨ ਦੇ ਮੰਤਵ ਨਾਲ ਅੱਜ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਗਿਆਨੀ ਜੈਲ ਸਿੰਘ ਨਗਰ ਵਿਖੇ…