Tag: ਪੰਜਾਬ

Punjab Cabinet Session Live: ਅਨੰਦਪੁਰ ਸਾਹਿਬ ’ਚ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸ਼ੁਰੂ, ਸਰਕਾਰ ਵੱਲੋਂ ਵੱਡੇ ਐਲਾਨ ਦੀ ਸੰਭਾਵਨਾ

ਚੰਡੀਗੜ੍ਹ, 24 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ ਅਨੰਦਪੁਰ ਸਾਹਿਬ ਵਿੱਚ ਸ਼ੁਰੂ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਸੱਤਾਧਾਰੀ ਪਾਰਟੀ ਦੇ…

ਬਟਾਲਾ ‘ਚ SDM ਦੇ ਘਰ ਵਿਜੀਲੈਂਸ ਦੀ ਕਾਰਵਾਈ, ਲੱਖਾਂ ਦੀ ਨਕਦੀ ਮਿਲਣ ਨਾਲ ਮਚੀ ਹੜਕੰਪ

 ਬਟਾਲਾ, 22 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਸੁੱਕਰਵਾਰ ਦੀ ਰਾਤ ਕਰੀਬ 9:30 ਵਜੇ ਬਟਾਲਾ ਦੇ ਐੱਸਡੀਐੱਮ ਵਿਕਰਮਜੀਤ ਸਿੰਘ ਪਾਂਥੇ ਦੀ ਸਰਕਾਰੀ ਰਿਹਾਇਸ਼ ਉੱਤੇ ਵਿਜੀਲੈਂਸ ਗੁਰਦਾਸਪੁਰ ਨੇ ਛਾਪਾ ਮਾਰਿਆ। ਕਰੀਬ ਦੋ…

ਹਾਈ ਕੋਰਟ ਦਾ ਸਖ਼ਤ ਫੈਸਲਾ: PSPCL ਅਤੇ ਪਾਵਰ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਨੂੰ ਬਾਹਰੀ ਦਖ਼ਲਅੰਦਾਜ਼ੀ ਤੋਂ ਮੁਕਤ ਕਰਨ ਦੇ ਆਦੇਸ਼

ਚੰਡੀਗੜ੍ਹ, 22 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਤੇ ਪੰਜਾਬ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਨੂੰ ਖ਼ੁਦਮੁਖਤਿਆਰ ਸੰਸਥਾਵਾਂ ਵਜੋਂ ਦਰਸਾਉਂਦਿਆਂ ਕਿਹਾ…

ਪੰਜਾਬ ਨੂੰ ਮਿਲੇਗਾ ਨਵਾਂ ਜ਼ਿਲ੍ਹਾ! ਸਰਕਾਰ ਜਲਦ ਕਰੇਗੀ ਐਲਾਨ

ਚੰਡੀਗੜ੍ਹ, 22 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):-ਪੰਜਾਬ ਵਿਚ ਇਕ ਹੋਰ ਜ਼ਿਲ੍ਹਾ ਬਣਾਉਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦਈਏ ਕਿ ਜ਼ਿਲ੍ਹਾ ਰੂਪਨਗਰ/ਰੋਪੜ ਨੂੰ ਦੋ ਹਿੱਸਿਆਂ ਵਿਚ ਵੰਡਣ ਦੀ ਤਿਆਰੀ…

ਬੂਟਾ ਸਿੰਘ ਟਿੱਪਣੀ ਮਾਮਲੇ ‘ਚ ਰਾਜਾ ਵੜਿੰਗ ਨੂੰ ਵੱਡੀ ਰਾਹਤ—ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 21 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ…

ਹਾਈਕੋਰਟ ਦੀ ਵੱਡੀ ਦਖਲ ਅੰਦਾਜ਼ੀ: ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਕੇਸ ‘ਚ ਸਰਕਾਰ ਨੂੰ ਹੁਕਮ

ਚੰਡੀਗੜ੍ਹ, 21 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ…

ਆਰਟੀਓ ਗੁਰਵਿੰਦਰ ਜੌਹਲ ਸਸਪੈਂਡ—ਵਿਭਾਗ ਵੱਲੋਂ ਵੱਡੀ ਕਾਰਵਾਈ

ਚੰਡੀਗੜ੍ਹ, 21 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਮਾਮਲੇ ਵਿੱਚ ਰੋਪੜ ਦੇ ਆਰਟੀਓ ਗੁਰਵਿੰਦਰ ਜੌਹਲ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ…

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਨਿਯੁਕਤ

ਚੰਡੀਗੜ੍ਹ, 21 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ…

ਵਿਸ਼ਾਲ ਨਗਰ ਕੀਰਤਨ ਲਈ ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਭਰਵੀਂ ਹਾਜ਼ਰੀ ਦੀ ਅਪੀਲ

ਲੁਧਿਆਣਾ, 20 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਨੌਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਦਾ ਵਿਸ਼ਾਲ ਨਗਰ ਕੀਰਤਨ ਅੱਜ ਲੁਧਿਆਣਾ ਪਹੁੰਚੇਗਾ ਅਤੇ…

ਅੰਮ੍ਰਿਤਪਾਲ ਸਿੰਘ ਬਾਰੇ ਡਿਬਰੂਗੜ੍ਹ ਜੇਲ੍ਹ ਤੋਂ ਆਈ ਵੱਡੀ ਅੱਪਡੇਟ

ਚੰਡੀਗੜ੍ਹ, 20 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਡਿਬਰੂਗੜ੍ਹ ਵਿਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ…