Tag: ਪੰਜਾਬ

‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਕੜੀ ਸਖ਼ਤੀ ਅਪਣਾਈ

19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਮੁਕਤੀ ਯਾਤਰਾ…

ਕੇਂਦਰ ਵੱਲੋਂ ਪੰਜਾਬ ਲਈ ਨਵਾਂ ਰੇਲ ਪ੍ਰੋਜੈਕਟ ਮਨਜ਼ੂਰ, ਦੋ ਸਾਲਾਂ ਵਿੱਚ ਹੋਵੇਗਾ ਤਿਆਰ

19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਕੇਂਦਰ ਸਰਕਾਰ ਵੱਲੋਂ ਰਾਜਪੁਰਾ–ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਲਈ 202.99 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ…

ਪੰਜਾਬ-ਹਰਿਆਣਾ ਵਿਚ ਭਾਖੜਾ ਪਾਣੀ ਨੂੰ ਲੈ ਕੇ ਫਿਰ ਵਿਵਾਦ ਛਿੜਣ ਦੀ ਸੰਭਾਵਨਾ

19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਨੇ ਮਈ ਮਹੀਨੇ ਦੇ ਅਖੀਰਲੇ ਦਸ ਦਿਨਾਂ ਦੇ ਪਾਣੀ ਦੀ ਵੰਡ ’ਚ ਸਾਰਿਆਂ ਨੂੰ ਖ਼ੁਸ਼ ਕਰਨ ਦਾ ਯਤਨ ਕੀਤਾ…

ਪੰਜਾਬ ਸਕੂਲ ਸਿੱਖਿਆ ਬੋਰਡ ਦੀ. 12ਵੀਂ ਪ੍ਰੀਖਿਆ ‘ਚ ਸਰਕਾਰੀ ਆਦਰਸ਼ ਸਕੂਲ ਦਾ ਵਿਵੇਕ ਆਇਆ ਮੈਰਿਟ ਲਿਸਟ ਵਿੱਚ

ਸ੍ਰੀ ਅਨੰਦਪੁਰ ਸਾਹਿਬ, 16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੀ ਅਗਵਾਈ ਹੇਠ ਅੱਜ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਆਪਣੀ ਵਧੀਆ ਕਾਰਗੁਜਾਰੀ ਲਈ ਜਾਣਿਆ ਜਾਂਦਾ ਹੈ, ਉਥੇ ਹੀ ਇਸ ਸਕੂਲ ਦੇ ਪ੍ਰਿੰਸੀਪਲ  ਦੇ ਯਤਨਾਂ…

ਕਿਸਾਨਾਂ ਦਾ ਬੀਐਸਐਫ ‘ਤੇ ਪੂਰਾ ਭਰੋਸਾ, ਸਰਹੱਦੀ ਪਿੰਡਾਂ ਵੱਲੋਂ ਧੰਨਵਾਦ

ਫਾਜ਼ਿਲਕਾ, 16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਪਾਕਿ ਸਰਹੱਦ ਤੇ ਵਸੇ ਫਾਜ਼ਿਲਕਾ ਜ਼ਿਲ੍ਹੇ ਵਿਚ ਜੈ ਜਵਾਨ ਜੈ ਕਿਸਾਨ ਦਾ ਸੰਗਮ ਵੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਸਰਹੱਦ ਦੀ ਰਾਖੀ ਲਈ…

ਪੰਜਾਬੀ ਭਾਸ਼ਾ ਵਿੱਚ ਕੰਮ-ਕਾਜ ਕਰਨ ਸੰਬੰਧੀ ਹਦਾਇਤਾਂ ਜਾਰੀ

ਫ਼ਰੀਦਕੋਟ ,16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਕਿ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ (ਤਰਮੀਮ) 2008 ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।…

ਗ੍ਰਾਮ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਿਸ਼ੇਸ਼ ਮੁਹਿੰਮ 19 ਮਈ ਤੋਂ

ਸ੍ਰੀ ਮੁਕਤਸਰ ਸਾਹਿਬ, 16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ 15.10.2024 ਨੂੰ ਹੋਈਆਂ ਪਿਛਲੀਆਂ ਆਮ ਚੋਣਾਂ…

ਐੱਸ.ਬੀ.ਐੱਸ. ਯੂਨੀਵਰਸਿਟੀ ਫਿਰੋਜ਼ਪੁਰ ਨੇ ‘ਨਸ਼ਿਆਂ ਵਿਰੁੱਧ’ ਸੈਮੀਨਾਰ ਅਤੇ ਲੈਕਚਰ ਕਰਵਾਏ

ਫ਼ਿਰੋਜ਼ਪੁਰ, 16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬੀਤੇ ਦਿਨ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਮਾਣਯੋਗ ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿੱਚ…

ਪਿੰਕੀ ਧਾਲੀਵਾਲ ਦੇ ਘਰ ਬਾਹਰ ਗੋਲੀ ਚਲਣ ਦੀ ਘਟਨਾ, ਪੁਲਿਸ ਵਲੋਂ ਜਾਂਚ ਜਾਰੀ

16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸੰਗ਼ੀਤ ਨਿਰਮਾਤਾ ਪਿੰਕੀ ਧਾਲੀਵਾਲ ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਿਵਾਦ ਦੇ ਚੱਲਦਿਆਂ ਹਾਲ ਹੀ ਦੇ ਦਿਨਾਂ ਵਿਚ ਕਾਫ਼ੀ ਸੁਰਖੀਆਂ ਦਾ ਕੇਂਦਰ ਬਣੇ ਰਹੇ ਹਨ।…

ਭਾਖੜਾ ਪਾਣੀ ਦੇ ਵੰਡ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਵਿੱਚ ਟਕਰਾਅ

16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੀ ਤਕਨੀਕੀ ਕਮੇਟੀ ਦੀ ਮੀਟਿੰਗ ਵਿੱਚ ਅੱਜ ਪੰਜਾਬ ਤੇ ਹਰਿਆਣਾ ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਆਪਸ ਵਿੱਚ ਖਹਿਬੜ ਪਏ।…