Tag: ਪੰਜਾਬ

ਦੇਰ ਰਾਤ ਅੰਮ੍ਰਿਤਸਰ ਵਿੱਚ ਇਕ ਵਾਰ ਫਿਰ ਕੀਤੀ ਗਈ ਬਲੈਕਆਉਟ ਡ੍ਰਿਲ

ਅੰਮ੍ਰਿਤਸਰ, 08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਨਾਗਰਿਕ ਸੁਰੱਖਿਆ ਮੌਕ ਡ੍ਰਿਲ ਦੇ ਤਹਿਤ ਅੰਮ੍ਰਿਤਸਰ ਵਿਚ ਬਿਜਲੀ ਬੰਦ ਹੋਣ ਦੇ ਕੁਝ ਹੀ ਦੇਰ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਬੁੱਧਵਾਰ ਦੇਰ ਰਾਤ ਨੂੰ…

BBMB ਪਾਣੀ ਵਿਵਾਦ ਨੂੰ ਲੈ ਕੇ ਚੇਅਰਮੈਨ ਡੈਮ ਦੇ ਗੇਟ ਖੋਲ੍ਹਣ ਲਈ ਮੌਕੇ ‘ਤੇ ਪਹੁੰਚੇ

08 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਅੱਜ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ਨੂੰ ਲੈ ਕੇ ਭਾਖੜਾ ਨੰਗਲ ਡੈਮ ਵੱਲ ਰਵਾਨਾ ਹੋ…

ਪੰਜਾਬ ‘ਚ ਬਲੈਕਆਊਟ ਦੀ ਸਥਿਤੀ: ਮੋਹਾਲੀ ਅਤੇ ਚੰਡੀਗੜ੍ਹ ‘ਚ ਸਾਇਰਨ ਵੱਜਣ ਤੋਂ ਬਾਅਦ ਮਚੀ ਹਲਚਲ

07 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਅੱਜ ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲਿਆ ਹੈ। ਪਾਕਿਸਤਾਨ ਅਤੇ ਪੀਓਕੇ ਦੇ 7 ਸ਼ਹਿਰਾਂ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ…

ਸਿਹਤ ਵਿਭਾਗ ਦੇ ਸਭ ਕਰਮਚਾਰੀ ਛੁੱਟੀਆਂ ‘ਤੇ ਨਹੀਂ ਜਾਣਗੇ, 24 ਘੰਟੇ ਅਲਰਟ ‘ਤੇ ਰਹਿਣ ਦੇ ਹੁਕਮ

07 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਵੱਲੋਂ ਕੱਲ੍ਹ ਰਾਤ ਪਾਕਿਸਤਾਨ ਵਿੱਚ ਅੱਤਵਾਦੀ ਕੈਂਪਾਂ ‘ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਸੁਰੱਖਿਆ ਉਪਾਅ ਸਖ਼ਤ ਕਰ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸ਼ਨ…

ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕੀਰਤਪੁਰ ਸਾਹਿਬ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ…

ਨੋਜਵਾਨਾਂ ਨੂੰ ਰੁਜਗਾਰ ਦੇ ਅਵਸਰ ਲਈ ਮੁਫਤ ਸਿਖਲਾਈ ਦਾ ਪੰਜਾਬ ਸਰਕਾਰ ਨੇ ਕੀਤਾ ਪ੍ਰਬੰਧ- ਹਰਜੋਤ ਬੈਂਸ

ਨੰਗਲ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਉਚੇਰੀ ਸਿੱਖਿਆ, ਸਕੂਲ ਸਿੱਖਿਆ , ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ  ਪੰਜਾਬ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

ਜ਼ਿਲ੍ਹੇ ‘ਚ ਲੱਗ ਰਹੀਆਂ 72 ਯੋਗ ਕਲਾਸਾਂ ਵਿੱਚ 3600 ਤੋਂ ਵੱਧ ਲੋਕ ਲੈ ਰਹੇ ਹਨ ਯੋਗ ਕਲਾਸਾਂ ਦਾ ਲਾਭ-ਡੀ.ਸੀ

ਫ਼ਰੀਦਕੋਟ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੇ ਬਿਹਤਰੀਨ ਪ੍ਰੋਗਰਾਮ ਸੀ.ਐਮ. ਦੀ ਯੋਗਸ਼ਾਲਾ ਦਾ ਜਿਲ੍ਹੇ ਦੇ ਵੱਧ ਤੋਂ ਵੱਧ ਲੋਕ ਲਾਭ ਉਠਾ ਕੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਨਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ…

ਬਠਿੰਡਾ ਦੇ ਖੇਤਾਂ ਵਿੱਚ ਜੰਗੀ ਜਹਾਜ਼ ਕਰੈਸ਼ ਹੋਇਆ ਹਾਦਸੇ ਵਿੱਚ 1 ਦੀ ਮੌਤ, 9 ਜ਼ਖ਼ਮੀ

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬਠਿੰਡਾ ਦੇ ਪਿੰਡ ਆਕਲੀਆ ਖੁਰਦ ਦੇ ਖੇਤਾਂ ਵਿਚ ਬੁੱਧਵਾਰ ਵੱਡੇ ਤੜਕੇ ਕਰੀਬ 1.30 ਵਜੇ ਭਾਰਤੀ ਹਵਾਈ ਸੈਨਾ ਦਾ ਜੰਗੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ…

ਅੰਮ੍ਰਿਤਸਰ ਹਵਾਈ ਅੱਡੇ ’ਤੇ ਉਡਾਣਾਂ ਹੋਈਆਂ ਰੱਦ, ਕੁਝ ਨੂੰ ਡਾਈਵਰਟ ਕੀਤਾ ਗਿਆ

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸਰਕਾਰ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ…

ਭਗਵੰਤ ਮਾਨ ਨੇ ਕਿਹਾ, “ਅੱਤਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ”

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤੀ ਹਥਿਆਰਬੰਦ ਸੈਨਾ ਵੱਲੋਂ ਬੁੱਧਵਾਰ ਵੱਡੇ ਤੜਕੇ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ…