Tag: ਪੰਜਾਬ

ਬਠਿੰਡਾ ਦੇ ਖੇਤਾਂ ਵਿੱਚ ਜੰਗੀ ਜਹਾਜ਼ ਕਰੈਸ਼ ਹੋਇਆ ਹਾਦਸੇ ਵਿੱਚ 1 ਦੀ ਮੌਤ, 9 ਜ਼ਖ਼ਮੀ

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬਠਿੰਡਾ ਦੇ ਪਿੰਡ ਆਕਲੀਆ ਖੁਰਦ ਦੇ ਖੇਤਾਂ ਵਿਚ ਬੁੱਧਵਾਰ ਵੱਡੇ ਤੜਕੇ ਕਰੀਬ 1.30 ਵਜੇ ਭਾਰਤੀ ਹਵਾਈ ਸੈਨਾ ਦਾ ਜੰਗੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ…

ਅੰਮ੍ਰਿਤਸਰ ਹਵਾਈ ਅੱਡੇ ’ਤੇ ਉਡਾਣਾਂ ਹੋਈਆਂ ਰੱਦ, ਕੁਝ ਨੂੰ ਡਾਈਵਰਟ ਕੀਤਾ ਗਿਆ

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸਰਕਾਰ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ…

ਭਗਵੰਤ ਮਾਨ ਨੇ ਕਿਹਾ, “ਅੱਤਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ”

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤੀ ਹਥਿਆਰਬੰਦ ਸੈਨਾ ਵੱਲੋਂ ਬੁੱਧਵਾਰ ਵੱਡੇ ਤੜਕੇ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ…

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ, ਸਕੂਲ ਬੰਦ ਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ (Air strike) ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ (Operation Sindoor) ਮਗਰੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਚੌਕਸੀ ਵਧਾ…

ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: ‘ਮਹਾਨ ਕੋਸ਼’ ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ

ਚੰਡੀਗੜ੍ਹ, 06 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਕਾਨ ਸਿੰਘ ਨਾਭਾ ਵੱਲੋਂ ਰਚਿਤ ਮਹਾਨ ਕੋਸ਼ ਦੀ ਸੁਧਾਈ ਲਈ ਅੱਜ ਆਪਣੇ ਦਫਤਰ…

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 06 ਮਈ 2025 (ਪੰਜਾਬੀ ਖਬਰਨਾਮਾ ਬਿਊਰੋ):  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ…

Mock Drill: ਕੱਲ ਚੰਡੀਗੜ੍ਹ ‘ਚ 10 ਮਿੰਟ ਲਈ ਬਲੈਕਆਊਟ ਅਤੇ ਸਾਇਰਨਾਂ ਦੀ ਗੂੰਜ, ਐਮਰਜੈਂਸੀ ਤਿਆਰੀਆਂ ‘ਚ ਹੋਏਗੀ ਪ੍ਰੀਖਿਆ

06 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪਹਿਲਗਾਮ ਵਿੱਚ 26 ਹਿੰਦੂ ਸੈਲਾਨੀਆਂ ਦੇ ਕਤਲੇਆਮ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸਿਖਰ ‘ਤੇ ਹੈ। ਦੋਵਾਂ ਦੇਸ਼ਾਂ ਵਿਚਕਾਰ ਜੰਗ ਵਰਗੀ ਸਥਿਤੀ ਹੈ।…

ਕੱਲ੍ਹ ਦੀ ਮੌਕ ਡਰਿੱਲ ਨੂੰ ਲੈ ਕੇ CM ਮਾਨ ਦਾ ਤੀਖਾ ਬਿਆਨ, ਪਾਕਿਸਤਾਨ ਬਾਰੇ ਦੱਸੀਆਂ ਅਹਮ ਗੱਲਾਂ

06 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਇਹ ਅਭਿਆਸ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ ਅਤੇ ਹਰਿਆਣਾ ਸਮੇਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੀਤਾ ਜਾਵੇਗਾ। ਹੁਕਮ…

ਮਾਨ ਸਰਕਾਰ ਨੇ ਨਹਿਰਾਂ ਦਾ ਪਾਣੀ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਇਆ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 06 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬੀ.ਬੀ.ਐਮ.ਬੀ ਵੱਲੋਂ ਵਾਧੂ ਪਾਣੀ ਛੱਡਣ ਦੇ ਮੁੱਦੇ ’ਤੇ ਪੰਜਾਬ ਸਰਕਾਰ ਵੱਲੋਂ…

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ 581178 ਮੀਟਰਿਕ ਟਨ ਦੀ ਖ਼ਰੀਦ ਹੋਈ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 06 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ…