Tag: ਸੰਪਰਕ

ਨਵ-ਜਨਮੇ ਬੱਚਿਆਂ ਵਿੱਚ ਜਮਾਂਦਰੂ ਨੁਕਸਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਪ ਦਾ ਕੀਤਾ ਗਿਆ ਆਯੋਜਨ 

ਫ਼ਰੀਦਕੋਟ 22 ਮਾਰਚ,2024 (ਪੰਜਾਬੀ ਖ਼ਬਰਨਾਮਾ):ਜਿਲਾ ਸਿਹਤ ਵਿਭਾਗ ਫਰੀਦਕੋਟ ਵੱਲੋ ਸਿਵਲ ਸਰਜਨ ਡਾ ਮਨਿੰਦਰਪਾਲ ਦੀ ਪ੍ਰਧਾਨਗੀ ਹੇਠ ਨਵ-ਜਨਮੇ ਬੱਚਿਆਂ ਵਿੱਚ ਜਮਾਂਦਰੂ ਨੁਕਸਾਂ ਬਾਰੇ ਜਾਣਕਾਰੀ ਦੇਣ ਲਈ ਅੱਜ ਜੱਚਾ-ਬੱਚਾ ਓ ਪੀ ਡੀ…

ਕਲਾਕਾਰ ਭਾਈਚਾਰਾ ਖੁਸ਼ ਹੈ ਕਿਉਂਕਿ ਸਿਖਰਲੀ ਅਦਾਲਤ ਨੇ OTT ਸਮੱਗਰੀ ਵਿੱਚ ਅਪਮਾਨਜਨਕ ਭਾਸ਼ਾ ਨੂੰ ਅਪਰਾਧਿਕ ਬਣਾਉਣ ਤੋਂ ਇਨਕਾਰ ਕੀਤਾ ਹੈ

 22 ਮਾਰਚ (ਪੰਜਾਬੀ ਖ਼ਬਰਨਾਮਾ) :OTT ਸਮਗਰੀ ਨਿਰਮਾਤਾਵਾਂ ਨੂੰ ਇੱਕ ਵੱਡੀ ਰਾਹਤ ਵਿੱਚ, ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਇੱਕ ਫੈਸਲੇ ਨੂੰ ਉਲਟਾ ਦਿੱਤਾ ਹੈ ਜਿਸ ਵਿੱਚ ਵੈੱਬ ਸੀਰੀਜ਼ ਕਾਲਜ…

ਤਿੰਨ ਰੋਜ਼ਾ ਨੇਚਰ ਕੈਂਪ ਵਿਚ ਖੇਡ ਵਿਭਾਗ ਦੇ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ

ਹੁਸ਼ਿਆਰਪੁਰ, 21 ਮਾਰਚ (ਪੰਜਾਬੀ ਖ਼ਬਰਨਾਮਾ):ਅਦਾਹ ਫਾਊਂਡੇਸ਼ਨ ਵੱਲੋਂ ਹਸ਼ਿਆਰਪੁਰ ਵਿਖੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਸਟੇਟ ਨੋਡਲ ਏਜੰਸੀ) ਅਤੇ ਮਨਿਸਟਰੀ ਆਫ ਇਨਵਾਇਰਮੈਂਟ, ਫੋਰੈਸਟ ਐਂਡ ਕਲਾਈਮੇਟ ਚੇਂਜ, ਭਾਰਤ ਸਰਕਾਰ ਦੀ…

ਸੰਗਰੂਰ ਪੁਲਿਸ ਵੱਲੋਂ ਦਿੜ੍ਹਬਾ ਇਲਾਕੇ ਵਿੱਚ ਮਿਲਾਵਟੀ ਸ਼ਰਾਬ ਵੇਚਣ ਵਾਲੇ ਗਿਰੋਹ ਦਾ ਪਰਦਾਫ਼ਾਸ਼, ਮੁੱਖ ਸਰਗਨੇ ਸਮੇਤ 4 ਗ੍ਰਿਫ਼ਤਾਰ

ਸੰਗਰੂਰ, 21 ਮਾਰਚ (ਪੰਜਾਬੀ ਖ਼ਬਰਨਾਮਾ):ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਅਰਪਿਤ ਸ਼ੁਕਲਾ ਵੱਲੋਂ ਅੱਜ ਸਥਾਨਕ ਪੁਲਿਸ ਲਾਈਨਜ਼ ਵਿਖੇ ਕੀਤੀ ਗਈ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਗਿਆ ਕਿ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ…

ਦਿੜਬਾ ਦੇ ਕਰੀਬ 20 ਕਿਲੋਮੀਟਰ ਦਾਇਰੇ ਵਿੱਚ ਆਉਂਦੇ ਖੇਤਰ ਵਿੱਚ ਜਿਲਾ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਮੁਸਤੈਦ

ਦਿੜ੍ਹਬਾ, 21 ਮਾਰਚ (ਪੰਜਾਬੀ ਖ਼ਬਰਨਾਮਾ):ਬੀਤੇ ਦਿਨੀ ਸਬ ਡਵੀਜ਼ਨ ਦਿੜਬਾ ਦੇ ਪਿੰਡ ਗੁੱਜਰਾਂ ਵਿੱਚ ਮਿਲਾਵਟੀ ਸ਼ਰਾਬ ਪੀਣ ਕਾਰਨ ਵਾਪਰੀ ਅਣਸੁਖਾਵੀ ਘਟਨਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਲੋਕ ਹਿਤ ਵਿੱਚ…

ਪੰਜਾਬ ਦੇ ਰਾਜਪਾਲ ਵੱਲੋਂ ਦਿਸ਼ਾ ਇੰਡੀਅਨ ਐਵਾਰਡ ਨਾਲ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ

21 march ਮੋਹਾਲੀ, (ਪੰਜਾਬੀ ਖ਼ਬਰਨਾਮਾ ):ਅੱਜ ਹਰ ਖੇਤਰ ਵਿੱਚ ਔਰਤਾਂ ਤੇ ਪੁਰਸ਼ਾਂ ਦਾ 50-50 ਯੋਗਦਾਨ ਹੈ, ਔਰਤ ਦਾ ਦੇਵੀ ਦੇ ਰੂਪ ‘ਚ ਸਨਮਾਨ ਹੈ ਤੇ ਸਾਡੇ ਮਹਾਨ ਸੰਸਕ੍ਰਿਤੀ ਵਾਲੇ ਮੁਲਕ ਵਿੱਚ…

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 21 ਮਾਰਚ, 2024 (ਪੰਜਾਬੀ ਖ਼ਬਰਨਾਮਾ ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ…

ਹੋਲਾ ਮਹੱਲਾ ਓਲੰਪਿਕਸ ਵਿਰਾਸਤੀ ਖੇਡਾਂ ਦੀ ਚਰਨ ਗੰਗਾ ਸਟੇਡੀਅਮ ਵਿੱਚ ਡਿਪਟੀ ਕਮਿਸ਼ਨਰ ਵਲੋਂ ਕੀਤੀ ਗਈ ਆਰੰਭਤਾ

ਸ਼੍ਰੀ ਅਨੰਦਪੁਰ ਸਾਹਿਬ, 21 ਮਾਰਚ(ਪੰਜਾਬੀ ਖ਼ਬਰਨਾਮਾ ) :ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੋ ਰੋਜ਼ਾ ਹੋਲਾ ਮਹੱਲਾ ਵਿਰਾਸਤੀ ਓਲੰਪਿਕਸ ਸ੍ਰੀ ਅਨੰਦਪੁਰ ਸਾਹਿਬ-2024 ਇੱਥੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਚ ਅੱਜ ਡਿਪਟੀ ਕਮਿਸ਼ਨਰ ਡਾ.…

ਲੋਕ ਸਭਾ ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਕੀਤਾ ਜਾਰੀ

ਸ੍ਰੀ ਮੁਕਤਸਰ ਸਾਹਿਬ  21 ਮਾਰਚ (ਪੰਜਾਬੀ ਖ਼ਬਰਨਾਮਾ ):ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ  ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੌਰਾਨ ਕਾਲੇ…

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ 21 ਮਾਰਚ  2024 (ਪੰਜਾਬੀ ਖ਼ਬਰਨਾਮਾ ): 23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ…