ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਨਿਡਰ ਹੋ ਕੇ ਬਿਨਾਂ ਕਿਸੇ ਡਰ ਭੈਅ ਤੋਂ ਕਰਨ-ਵਧੀਕ ਜ਼ਿਲਾ੍ਹ ਚੋਣ ਅਫਸਰ
ਤਰਨਤਾਰਨ, 21 ਮਾਰਚ (ਪੰਜਾਬੀ ਖ਼ਬਰਨਾਮਾ ): ਆਦਰਸ਼ ਚੋਣ ਜ਼ਾਬਤਾ ਦੇ ਲਾਗੂ ਹੋਣ ਤੋਂ ਬਾਅਦ ਜ਼ਿਲਾ ਚੋਣ ਅਧਿਕਾਰੀਆਂ ਵੱਲੋਂ ਜ਼ਿਲਾ੍ਹ ਤਰਨਤਾਰਨ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸਹੂਲਤਾਂ ਨੂੰ ਯਕੀਨੀ ਬਣਾਇਆ…