ਡਿਪਟੀ ਕਮਿਸ਼ਨਰ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 20 ਮਾਰਚ (ਪੰਜਾਬੀ ਖ਼ਬਰਨਾਮਾ):ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ…