Tag: ਸੰਪਰਕ

ਮੈਂਬਰ ਫੂਡ ਕਮਿਸ਼ਨ ਨੇ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ’ਚ ਬੱਚਿਆਂ ਨੂੰ ਪਰੋਸੇ ਜਾਂਦੇ ਖਾਣੇ ਦਾ ਲਿਆ ਜਾਇਜ਼ਾ

ਜਲੰਧਰ, 14 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਆਪਣੇ ਜਲੰਧਰ ਦੇ ਦੋ ਦਿਨਾਂ ਦੌਰੇ ਦੌਰਾਨ ਵੱਖ-ਵੱਖ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪਰੋਸੇ…

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਕਣਕ ਦੇ ਸਮੁੱਚੇ ਖਰੀਦ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਸੰਗਰੂਰ, 14 ਮਾਰਚ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੇ ਖਰੀਦ ਪ੍ਰਬੰਧਾਂ ਲਈ ਸਰਕਾਰੀ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਸਾਰੀਆਂ…

ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 14 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ…

ਡਿਪਟੀ ਕਮਿਸ਼ਨਰ ਨੇ 16 ਪਿੰਡਾਂ ਦੇ ਵਸਨੀਕਾਂ ਨਾਲ ਕਾਰਕਸ ਪਲਾਂਟ ਸਬੰਧੀ ਕੀਤੀ ਗੱਲਬਾਤ

ਲੁਧਿਆਣਾ, 14 ਮਾਰਚ (ਪੰਜਾਬੀ ਖ਼ਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿੱਚ ਇੱਕ ਕਾਰਕਸ ਪਲਾਂਟ ਨੂੰ ਚਲਾਉਣ ਦਾ ਵਿਰੋਧ ਕਰਨ ਵਾਲੇ 16 ਪਿੰਡਾਂ ਦੇ ਵਸਨੀਕਾਂ ਨਾਲ…

ਸਿਹਤ ਵਿਭਾਗ ਤਰਨਤਾਰਨ ਵਲੋਂ ਨਵ ਜਨਮੇ ਬੱਚਿਆਂ ਦੀ ਸਿਹਤ ਸੰਭਾਲ ਸੰਬਧੀ “ਨਿਊ-ਬੋਰਨ ਕੇਅਰ” ਟ੍ਰੇਨਿੰਗ ਵਰਕਸ਼ਾਪ ਦਾ  ਕੀਤਾ ਗਿਆ  ਆਯੋਜਨ

ਤਰਨ ਤਾਰਨ 14 ਮਾਰਚ (ਪੰਜਾਬੀ ਖ਼ਬਰਨਾਮਾ):ਸਿਵਲ ਸਰਜਨ ਤਰਨਤਾਰਨ ਡਾ ਕਮਲ ਪਾਲ ਸਿੱਧੂ  ਦੀ ਅਗਵਾਹੀ ਹੇਠ ਦਫਤਰ ਸਿਵਲ ਸਰਜਨ ਤਰਨ ਤਾਰਨ ਅਨੈਕਸੀ ਹਾਲ ਵਿਖੇ ਇੱਕ ਰੋਜਾ “ਨਿਊ-ਬੋਰਨ ਕੇਅਰ” ਟ੍ਰੇਨਿੰਗ ਵਰਕਸ਼ਾਪ ਦਾ…

ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਿੱਟੀਆਂ ਅਤੇ ਨਦੀਨਾਂ ਨੂੰ ਨਸ਼ਟ ਕਰਨ ਦੀ ਜ਼ਰੂਰਤ

ਫਰੀਦਕੋਟ 14 ਮਾਰਚ 2024 ( ਪੰਜਾਬੀ ਖ਼ਬਰਨਾਮਾ): ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਅਗਾਂਹੂ ਪ੍ਰਬੰਧਾਂ ਦੀ ਸਮੀਖਿਆ ਲਈ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ…

ਖੂਨਦਾਨ ਕਰਨ ਸਬੰਧੀ ਖਾਲਸਾ ਕਾਲਜ ਵਿੱਚ ਲਗਾਇਆ ਜਾਗਰੂਕਤਾ ਸੈਮੀਨਾਰ

ਸ੍ਰੀ ਅਨੰਦਪੁਰ ਸਾਹਿਬ 14 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਸਟੇਟ ਬਲੱਡ ਟਰਾਂਸਫਿਊਜਨ ਕੋਂਸਲ ਦੇ ਨਿਰਦੇਸ਼ਾ ਅਨੁਸਾਰ ਵਿਸ਼ਵ ਔਰਤ ਦਿਵਸ ਨੂੰ ਸਮਰਪਿਤ ਇਕ ਸੈਮੀਨਾਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ। ਜਿਸ…

ਹਰਜੋਤ ਬੈਂਸ ਕੈਬਨਿਟ ਮੰਤਰੀ ਵੱਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚਲੇ ਪਿੰਡਾਂ ਲਈ ਗ੍ਰਾਟਾਂ ਜਾਰੀ

ਸ੍ਰੀ ਅਨੰਦਪੁਰ ਸਾਹਿਬ 14 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਚਨਾ ਕੇਂਦਰ ਨੂੰ ਲੋਕ ਅਰਪਣ ਕਰਨ ਉਪਰੰਤ ਵੱਖ ਵੱਖ ਪਿੰਡਾਂ ਨੂੰ ਗ੍ਰਾਟਾਂ…

ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਗੈਰ ਸੰਚਾਰੀ ਰੋਗਾਂ ਸਬੰਧੀ ਲਗਾਈ ਗਈ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ, 14 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ…

ਲੋਕ ਸਭਾ ਚੋਣਾਂ-2024 ਦੌਰਾਨ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ ਪੇਡ ਨਿਊਜ਼ ‘ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ

ਚੰਡੀਗੜ੍ਹ, 14 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ…