ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਐਸ.ਟੀ.ਪੀ. ਪਲਾਂਟ ਤੋਂ ਲੈ ਕੇ ਕੁੰਡਿਆਂ ਵਾਲੇ ਤੱਕ ਨਾਲੇ ਦੀ ਸਫਾਈ ਦਾ ਕੰਮ ਕਰਵਾਇਆ ਸ਼ੁਰੂ
ਫਿਰੋਜ਼ਪੁਰ 28 ਫਰਵਰੀ 2024 (ਪੰਜਾਬੀ ਖਬਰਨਾਮਾ) :ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਵਾਉਣਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਿਸ਼ੇਸ਼ ਤਰਜੀਹ ਹੈ, ਇਸੇ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ…
