Tag: ਸੰਪਰਕ

ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਟ੍ਰੇਨਿੰਗ ਕੋਰਸ 26 ਫਰਵਰੀ ਤੋਂ 01 ਮਾਰਚ 2024 ਤੱਕ ਕਰਵਾਇਆ ਜਾਵੇਗਾ

ਫ਼ਰੀਦਕੋਟ 23 ਫ਼ਰਵਰੀ,2024(ਪੰਜਾਬੀ ਖ਼ਬਰਨਾਮਾ)  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਫ਼ਰੀਦਕੋਟ ਵੱਲੋ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਰਾਹੀਂ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ ਅਸਾਮੀਆਂ ਲਈ ਜਿਲ੍ਹਾ ਫਰੀਦਕੋਟ ਵਿੱਚ ਇੱਕ ਹਫਤੇ ਦਾ ਟ੍ਰੇਨਿੰਗ ਕੋਰਸ ਮਿਤੀ 26 ਫਰਵਰੀ 2024 ਤੋ…

ਹਰ ਗਰਭਵਤੀ ਸਰਕਾਰੀ ਹਸਪਤਾਲ ਵਿੱਚ ਕਰਵਾਵੇ ਆਪਣਾ ਜਣੇਪਾ

ਫਤਿਹਗੜ੍ਹ ਸਾਹਿਬ, 23 ਫਰਵਰੀ (ਪੰਜਾਬੀ ਖ਼ਬਰਨਾਮਾ):ਹਾਈ ਰਿਸ਼ਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾ ਰਹਿੰਦਿਆਂ ਉਹਨਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ  ਸੁਰੱਖਿਅਤ…

 ਸਰਕਾਰੀ ਆਈ ਟੀ ਫ਼ਾਜ਼ਿਲਕਾ ਵਿਚ ਕਰਵਾਇਆ ਗਿਆ ਨਸ਼ਾ ਮੁਕਤ ਜਾਗਰੂਕਤਾ ਸੈਮੀਨਾਰ

ਫਾਜਿਲਕਾ  23 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ ਸ੍ ਅੰਗਰੇਜ਼ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈੱਡ ਰਿਬਨ ਕਲੱਬ ਆਈਟੀਆਈ ਫਾਜ਼ਿਲਕਾ ਵਿਚ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਸਰਦਾਰ…

ਪੰਜਾਬ ਰਾਜ ਟਰੇਡਰ ਕਮਿਸ਼ਨ ਦੇ ਚੇਅਰਮੈਨਵੱਲੋਂ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਬੈਠਕ

ਫਾਜ਼ਿਲਕਾ 23 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪਦੇ ਦੁਆਰ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ…

ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ ਜ਼ਿਲ੍ਹਾ ਸੈਸ਼ਨਜ਼ ਜੱਜ   ਵੱਲੋਂ ਸਬ ਜੇਲ੍ਹ ਪੱਟੀ ਦਾ ਕੀਤਾ ਦੌਰਾ

ਤਰਨ ਤਾਰਨ: 23 ਫਰਵਰੀ (ਪੰਜਾਬੀ ਖ਼ਬਰਨਾਮਾ) ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ ਅਤੇ ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ,…

 ਸਿਵਲ ਡਿਫੈਂਸ ਬਟਾਲਾ ਵੱਲੋਂ ਅੱਗ ਤੇ ਜੀਵਨ ਸੁਰੱਖਿਆ ਵਿਸ਼ੇ ‘ਤੇ ਜਾਗਰੂਕਤਾ ਤੇ ਮੋਕ ਡਰਿਲ ਕਰਵਾਈ

ਬਟਾਲਾ, 23 ਫਰਵਰੀ (ਪੰਜਾਬੀ ਖ਼ਬਰਨਾਮਾ) :  ਅੱਗ ਤੇ ਜੀਵਨ ਸੁਰੱਖਿਆ ਵਿਸ਼ੇ ‘ਤੇ ਜਾਗਰੂਕਤਾ ਤੇ ਮੋਕ ਡਰਿਲ ਦਾ ਆਯੋਜਨ ਪੰਡਤ ਮੋਹਨ ਲਾਲ ਐਸ.ਡੀ. ਕਾਲਜ਼ ਫਾਰ ਗਰਲਜ਼, ਫਤਿਹਗੜ੍ਹ ਚੂੜੀਆਂ ਵਿਖੇ ਪ੍ਰਿੰਸੀਪਲ ਪ੍ਰਦੀਪ…

ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ ਭਰਤੀ ਲਈ ਮੁਫ਼ਤ

ਹੁਸ਼ਿਆਰਪੁਰ, 23 ਫਰਵਰੀ (ਪੰਜਾਬੀ ਖ਼ਬਰਨਾਮਾ)ਸੀ-ਪਾਈਟ ਕੈਂਪ ਕਪੂਰਥਲਾ ਦੇ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਨੌਜਵਾਨ, ਜੋ ਕਿ ਆਰਮੀ ਵਿਚ ਅਗਨੀਵੀਰ…

ਵਿਧਾਇਕ ਸ਼ੈਰੀ ਕਲਸੀ ਵਲੋਂ  ਡਾਇਰੈਕਟਰ ਲੋਕਲ ਬਾਡੀ ਪੰਜਾਬ ਨਾਲ ਮੀਟਿੰਗ

ਬਟਾਲਾ, 23 ਫਰਵਰੀ  ( ਪੰਜਾਬੀ ਖ਼ਬਰਨਾਮਾ): ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸ਼ੈਰੀ ਕਲਸੀ ਵਲੋਂ ਚੰਡੀਗੜ੍ਹ ਵਿਖੇ ਡਾਇਰੈਕਟਰ ਲੋਕਲ ਬਾਡੀ ਪੰਜਾਬ, ਓਮਾ ਸੰਕਰ ਨਾਲ ਮੀਟਿੰਗ ਕੀਤੀ ਗਈ ਤੇ ਵੱਖ ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ…

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਕਰਵਾਇਆ

ਬਟਾਲਾ, 23 ਫਰਵਰੀ ( ਪੰਜਾਬੀ ਖ਼ਬਰਨਾਮਾ)   ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਅਗਨੀਵੀਰ ਭਰਤੀ ਸਬੰਧੀ ਸੈਮੀਨਾਰ ਕਰਵਾਇਆ ਗਿਆ।…

ਲਵਾਰਿਸ ਹਾਲਤ ਵਿੱਚ ਮਿਲ਼ੇ ਬੱਚੇ ਨੂੰ ਪਰਿਵਾਰ ਨਾਲ ਮਿਲਾਉਣ ਸਬੰਧੀ ਮੋਬਾਇਲ ਨੰ- 86991-57410 ਅਤੇ 01639-500283 ਤੇ ਕੀਤਾ ਜਾ ਸਕਦਾ ਹੈ ਸੰਪਰਕ

ਫ਼ਰੀਦਕੋਟ 22 ਫ਼ਰਵਰੀ,2024 ( ਪੰਜਾਬੀ ਖ਼ਬਰਨਾਮਾ) ਰੇਲਵੇ ਸਟੇਸ਼ਨ ਫਰੀਦਕੋਟ ਵਿਖੇ ਪਲੇਟ ਫਾਰਮ ਨੰ.01 ਪਰ ਇੱਕ ਔਰਤ ਕਾਜਲ ਪਤਨੀ ਟੂਨੀ ਬਿੰਦ ਵਾਸੀ ਬਿਹਾਰ ਹਾਲ ਜੋਤਰਾਮ ਕਾਲੋਨੀ ਫਰੀਦਕੋਟ ਨੇ ਲਵਾਰਿਸ ਹਾਲਤ ਵਿੱਚ ਇੱਕ…