ਪ੍ਰਸਿੱਧ ਕਾਰੋਬਾਰੀ ਰਾਜਵੰਤ ਸਿੰਘ ਗਰੇਵਾਲ ਨੂੰ ਸਦਮਾ- ਜਵਾਨ ਪੁੱਤਰ ਜਗਦੇਵ ਸਿੰਘ ਸੁਰਗਵਾਸ
ਲੁਧਿਆਣਾ, 16 ਫਰਵਰੀ (ਪੰਜਾਬੀ ਖ਼ਬਰਨਾਮਾ)ਲੁਧਿਆਣਾ ਦੇ ਪ੍ਰਸਿੱਧ ਕਾਰੋਬਾਰੀ ਸ. ਰਾਜਵੰਤ ਸਿੰਘ ਗਰੇਵਾਲ (ਰਿਵੇਰਾ ਰੀਜ਼ਾਰਟਸ) ਦੇ ਨੌਜਵਾਨ ਸਪੁੱਤਰ ਜਗਦੇਵ ਸਿੰਘ ਗਰੇਵਾਲ (47) ਦਾ ਅੱਜ ਸਵੇਰੇ ਸੰਖੇਪ ਬੀਮਾਰੀ ਉਪਰੰਤ ਸਤਿਗੂਰੁ ਪਰਤਾਪ ਸਿੰਘ…
