ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ…