ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ
ਮਨਰੇਗਾ ਵਰਕਰ ਔਰਤ ਦੀ ਭਾਵੁਕ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਸਕੀਮ ਦੀ ਅਹਿਮੀਅਤ ‘ਤੇ ਪਾਇਆ ਚਾਨਣਾ ਮਨਰੇਗਾ ਵਰਕਰਾਂ ਦੀਆਂ ਅਪੀਲਾਂ ਅਤੇ ਪੱਤਰ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਣ ਦੀ ਕੀਤੀ ਅਪੀਲ ਕੇਂਦਰ…
