Tag: AdityaDachalwal

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ…