Tag: ADMOrder

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 06 ਫਰਮਾਂ ਦੇ ਲਾਇਸੰਸ ਸਸਪੈਂਡ

ਫ਼ਿਰੋਜ਼ਪੁਰ, 15 ਜਨਵਰੀ 2026: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਵੱਲੋਂ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਐਕਟ 2012 ਤਹਿਤ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼, 2013 ਰਾਹੀਂ ਕੰਸਲਟੈਂਸੀ / ਕੋਚਿੰਗ ਆਫ਼ ਆਈਲੈਟਸ/ ਟਰੈਵਲ ਏਜੰਸੀ/ ਟਿਕਟਿੰਗ ਏਜੰਟ / ਜਨਰਲ ਸੇਲਜ਼ ਏਜੰਟਸ ਆਦਿ ਦਾ ਕੰਮ ਕਰਨ ਵਾਲੀਆਂ 06 ਫ਼ਰਮਾਂ ਦੇ ਲਾਇਸੰਸ ਮਿਆਦ ਖ਼ਤਮ ਹੋਣ ਉਪਰੰਤ ਸਸਪੈਂਡ ਕੀਤੇ ਗਏ ਹਨ।  ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਿਨ੍ਹਾਂ ਫਰਮਾਂ ਦੇ ਲਾਈਸੈਂਸ ਸਸਪੈਂਡ ਕੀਤੇ ਗਏ ਹਨ ਉਨ੍ਹਾਂ ਵਿੱਚ ਕੰਨਨ ਟੁਰ ਐਂਡ ਟਰੈਵਲਜ਼, ਫ਼ਿਰੋਜ਼ਪੁਰ ਸ਼ਹਿਰ, ਈਕੋ ਗਲੋਬਲ ਇਮੀਗ੍ਰੇਸ਼ਨ ਕੰਸਲਟੈਂਟ ਫ਼ਿਰੋਜ਼ਪੁਰ ਸ਼ਹਿਰ, ਅਬਰੋਡ ਮਾਸਟਰਜ਼ ਸਾਹਮਣੇ ਸਿਟੀ ਪੁਲਿਸ ਸਟੇਸ਼ਨ ਫ਼ਿਰੋਜ਼ਪੁਰ ਸ਼ਹਿਰ, ਅਰਜੁਨ ਇਮੀਗ੍ਰੇਸ਼ਨ ਐਂਡ…