ਟੀਮ ਇੰਡੀਆ ਨੂੰ ਕਰਾਰਾ ਝਟਕਾ, ਕੋਹਲੀ ਤੋਂ ਬਾਅਦ ਹਾਰਦਿਕ ਪਾਂਡਿਆ ਵੀ ਅਫ਼ਗਾਨਿਸਤਾਨ ਵਨਡੇ ਸੀਰੀਜ਼ ਤੋਂ ਬਾਹਰ
ਨਵੀਂ ਦਿੱਲੀ 10 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : ਅਫ਼ਗਾਨਿਸਤਾਨ ਖ਼ਿਲਾਫ਼ ਇਕਲੌਤਾ ਟੈਸਟ ਮੈਚ ਜਿੱਤਣ ਤੋਂ ਬਾਅਦ ਭਾਰਤੀ ਟੀਮ ਹੁਣ 13 ਜੂਨ ਤੋਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡਣ ਜਾ ਰਹੀ…
