ਝੋਨੇ ਦੀ ਸਿੱਧੀ ਬਿਜਾਈ ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਫਾਜ਼ਿਲਕਾ, 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋ ਸਾਲ 2025 ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕਰ…