ਨਵੀਨਤਮ ਖੇਤੀ ਤਕਨੀਕਾਂ ਤੇ ਸਰਕਾਰੀ ਸਕੀਮਾਂ ਬਾਰੇ ਜਾਗਰੂਕਤਾ ਆਧੁਨਿਕ ਦੌਰ ਦੀ ਜਰੂਰਤ
ਫ਼ਿਰੋਜ਼ਪੁਰ, 12 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀਆਂ ਨਵੀਆਂ ਤਕਨੀਕਾਂ, ਮਿੱਟੀ ਵਿਚਲੇ ਖੁਰਾਕੀ ਤੱਤਾਂ, ਖਾਦਾਂ ਦੀ ਸੁਚੱਜੀ ਵਰਤੋਂ, ਕਿਸਾਨ ਭਲਾਈ ਸਕੀਮਾਂ ਸਮੇਤ ਖੇਤੀਬਾੜੀ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਉਣ ਲਈ ਕੇਂਦਰੀ…