ਨਿਰਦੇਸ਼ਕ ਜਗਦੀਪ ਸਿੱਧੂ ਬਾਲੀਵੁੱਡ ਵਿੱਚ ਐਂਟਰੀ ਲਈ ਤਿਆਰ, ਅਜੇ ਦੇਵਗਨ ਦੀ ਫਿਲਮ ਨਾਲ ਹੋਣਗੇ ਜੁੜੇ
4 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬੀ ਸਿਨੇਮਾ ਦੇ ਖੇਤਰ ਵਿੱਚ ਬਤੌਰ ਲੇਖਕ ਅਤੇ ਨਿਰਦੇਸ਼ਕ ਮਜ਼ਬੂਤ ਪੈੜ੍ਹਾਂ ਸਿਰਜਣ ਵਿੱਚ ਕਾਮਯਾਬ ਰਹੇ ਹਨ ਜਗਦੀਪ ਸਿੱਧੂ, ਜੋ ਹੁਣ ਬਾਲੀਵੁੱਡ ਵਿੱਚ ਵੀ ਨਵੇਂ…