Tag: akal takht sahib

ਆਪ੍ਰੇਸ਼ਨ Bluestar ਦੀ 40ਵੀਂ ਬਰਸੀ ਅੱਜ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਧਾਰਮਿਕ ਸਮਾਗਮ

6 ਜੂਨ (ਪੰਜਾਬੀ ਖਬਰਨਾਮਾ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ ਅੱਜ 40ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਘੱਲੂਘਾਰੇ ਵਿੱਚ…