Amritsar Shootout: ਦਿਨ ਦਿਹਾੜੇ ਵਕੀਲ ਦੀ ਗੋਲੀ ਮਾਰ ਕੇ ਕੀਤਾ ਗੰਭੀਰ ਜ਼ਖਮੀ, ਬਾਈਕ ਸਵਾਰ ਹਮਲਾਵਰ ਫਰਾਰ
ਅੰਮ੍ਰਿਤਸਰ, 21 ਜੁਲਾਈ 2025 (ਪੰਜਾਬੀ ਖਬਰਨਾਮਾ ਬਿਊਰੋ ):- ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਅਦਾਲਤ ਵਿੱਚ ਪ੍ਰੈਕਟਿਸ ਕਰ ਰਹੇ ਵਕੀਲ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਇਹ ਘਟਨਾ…