ਅੰਮ੍ਰਿਤਸਰ ਵਿਖੇ ਪ੍ਰੋਵੀਜ਼ਨਲ ਸਟੋਰ ‘ਤੇ ਹੋਈ ਗੋਲੀਬਾਰੀ ਪਿੱਛੇ ਜੱਗੂ ਭਗਵਾਨਪੁਰੀਆ ਗੈਂਗ ਦਾ ਹੱਥ; ਪਿਸਤੌਲ ਸਮੇਤ ਦੋ ਗ੍ਰਿਫ਼ਤਾਰ
—ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਕੇਸ਼ਵ ਸ਼ਿਵਾਲਾ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ: ਡੀਆਈਜੀ ਸੰਦੀਪ ਗੋਇਲ — ਇੱਕ ਹੋਰ ਮੁਲਜ਼ਮ ਦੀ ਪਛਾਣ, ਉਸਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸਐਸਪੀ ਮਨਿੰਦਰ…
