ਅੰਮ੍ਰਿਤ ਸਿੰਘ ਢਿੱਲਵਾਂ ਨੇ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਭਦੌੜ, 7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਰਕਾਰ ਵਲੋਂ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਨਿਯੁਕਤ ਅੰਮ੍ਰਿਤ ਸਿੰਘ ਢਿੱਲਵਾਂ ਨੇ ਅੱਜ ਮਾਰਕੀਟ ਕਮੇਟੀ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ…