ਸਵੀਪ ਗਤੀਵਿਧੀਆਂ ਰਾਹੀਂ ਹੋਲਾ ਮਹੱਲਾ 2024 ਮੌਕੇ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਸ੍ਰੀ ਅਨੰਦਪੁਰ ਸਾਹਿਬ 26 ਮਾਰਚ ( ਪੰਜਾਬੀ ਕਬਰਨਾਮਾ ) : ਮੁੱਖ ਚੋਣ ਅਫਸਰ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਕਮ ਜਿਲਾ…