ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ 9 ਜਨਵਰੀ (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ…
