ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 12 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਤੰਬਰ ਮਹੀਨੇ ਵਿੱਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ…
