ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਤੇ ਪੁਲਿਸ ਵਿਚ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ
5 ਜੁਲਾਈ (ਪੰਜਾਬੀ ਖਬਰਨਾਮਾ):ਸੀ-ਪਾਈਟ ਕੈਂਪ ਕਪੂਰਥਲਾ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਅਤੇ ਤਰਨਤਾਰਨ ਦੇ ਨੌਜਵਾਨ ਲਈ ਆਰਮੀ ਵਿਚ ਅਗਨੀਵੀਰ ਦੀ ਭਰਤੀ ਲਈ…