ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ
ਰੂਪਨਗਰ, 30 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ…