Tag: AryaSamaj

ਕੇਬਿਨੇਟ ਮੰਤਰੀ ਮੋਹਿੰਦਰ ਭਗਤ ਵੱਲੋਂ ਆਰਿਆ ਸਮਾਜ ਵੇਦ ਮੰਦਰ ਨੂੰ ਦਿੱਤਾ 5 ਲੱਖ ਰੁਪਏ ਦਾ ਅਨੁਦਾਨ

ਜਲੰਧਰ, 22 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਬਾਗਬਾਨੀ, ਆਜ਼ਾਦੀ ਸੰਗ੍ਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਆਰਿਆ ਸਮਾਜ ਵੇਦ ਮੰਦਰ ਪ੍ਰਬੰਧਕ ਕਮੇਟੀ, ਭਾਰਗਵ ਨਗਰ, ਜਲੰਧਰ…