ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 30 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ…